ਐਸਐਸਪੀ ਨੇ ਸਪੱਸ਼ਟ ਕੀਤਾ ਹੈ ਕਿ ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਮਾਮਲਿਆਂ ਵਿੱਚ ਕਿਸੇ ਵੀ ਪੱਧਰ ਉਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਫੀਲਡ ਡਿਊਟੀ ਉਤੇ ਤਾਇਨਾਤ ਸਟਾਫ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।

Powered by WPeMatico