Delhi-NCR Weather: ਸ਼ੁੱਕਰਵਾਰ ਸ਼ਾਮ ਨੂੰ, ਦਿੱਲੀ-ਐਨਸੀਆਰ ਵਿੱਚ ਮੌਸਮ ਨੇ ਅਚਾਨਕ ਕਰਵਟ ਬਦਲ ਲਈ ਹੈ। ਅਚਾਨਕ ਹਨ੍ਹੇਰੀ-ਤੂਫਾਨ ਅਤੇ ਅਸਮਾਨ ਵਿੱਚ ਬਦਲ ਅਤੇ ਹਨੇਰਾ ਛਾ ਗਿਆ। ਹਲਕੀ ਬਾਰਿਸ਼ ਨੇ ਮੌਸਮ ਨੂੰ ਕਾਫ਼ੀ ਸੁਹਾਵਣਾ ਬਣਾ ਦਿੱਤਾ ਹੈ। ਮੌਸਮ ਵਿਭਾਗ ਨੇ ਦਿੱਲੀ ਦੇ ਕਈ ਹਿੱਸਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

Powered by WPeMatico