ਪਿਛਲੇ ਕਈ ਦਿਨਾਂ ਤੋਂ ਗਰਮੀ ਦੇ ਕਹਿਰ ਤੋਂ ਬਾਅਦ, ਐਤਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ 15 ਯਾਨੀ ਅੱਜ ਤੋਂ 19 ਜੂਨ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ (IMD rain alert) ਜਾਰੀ ਕੀਤੀ ਹੈ।

Powered by WPeMatico