Law To Regulate Online Content: ਕੇਂਦਰ ਸਰਕਾਰ ਨੇ ਆਨਲਾਈਨ ਮੀਡੀਆ ‘ਚ ਅਸ਼ਲੀਲ ਸਮੱਗਰੀ ਨੂੰ ਕੰਟਰੋਲ ਕਰਨ ਲਈ ਕਾਨੂੰਨ ‘ਚ ਸੋਧ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਇਹ ਮੁੱਦਾ ਉਠਾਇਆ।

Powered by WPeMatico