ਕਿਸਾਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਮੁੜ ਸੱਤਾ ਵਿੱਚ ਆਏ ਤਾਂ ਉਹ 24 ਫ਼ਸਲਾਂ ‘ਤੇ ਐਮਐਸਪੀ ਲਾਗੂ ਕਰਨਗੇ।

Powered by WPeMatico