”ਮੈਂ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਕਿਹਾ ਸੀ ਕਿ ਤੁਹਾਨੂੰ ਰਾਜਨੀਤੀ ‘ਚ ਨਹੀਂ ਆਉਣਾ ਚਾਹੀਦਾ, ਸਗੋਂ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਅਸੀਂ ਕਈ ਸਾਲਾਂ ਤੋਂ ਇਕੱਠੇ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਇਹੀ ਕਿਹਾ ਹੈ। ਉਨ੍ਹਾਂ ਨੇ ਕਦੇ ਮੇਰੀ ਗੱਲ ਨਹੀਂ ਸੁਣੀ ਅਤੇ ਅੱਜ ਜੋ ਵੀ ਹੋਣਾ ਸੀ, ਹੋ ਗਿਆ।” ਹਜ਼ਾਰੇ ਨੇ ਕਿਹਾ, “ਕੇਜਰੀਵਾਲ ਨੂੰ ਇਹ ਸਮਝਣ ਵਿੱਚ ਥੋੜ੍ਹਾ ਸਮਾਂ ਲੱਗਿਆ, ਉਨ੍ਹਾਂ ਨੂੰ ਇਹ ਬਹੁਤ ਪਹਿਲਾਂ ਕਰ ਲੈਣਾ ਚਾਹੀਦਾ ਸੀ।”
Powered by WPeMatico