ਗੁਜਰਾਤ ਦੇ ਨਡਿਆਦ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮਾਮੂਲੀ ਝਗੜੇ ਨੂੰ ਲੈ ਕੇ ਮਜ਼ਦੂਰ ਨੇ ਆਪਣੀ ਪਤਨੀ ਦਾ ਨੱਕ ਵੱਢ ਦਿੱਤਾ। ਪਤਨੀ ਦੀ ਸ਼ਿਕਾਇਤ ਤੋਂ ਬਾਅਦ ਉਸ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਦਾ ਬਚਾਅ ਹੋ ਗਿਆ ਹੈ। ਦੋਵੇਂ ਪਤੀ-ਪਤਨੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
Powered by WPeMatico