ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ, ਜਿਸ ਨੇ ਇਸਨੂੰ ਦੇਖਣ ਵਾਲਿਆਂ ਦੀ ਰੂਹ ਝਿੰਜੋੜ ਕੇ ਰੱਖ ਦਿੱਤੀ। ਇਹ ਘਟਨਾ ਸ਼ਾਮ ਨੂੰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਰਾਮੂ (ਨਾਮ ਬਦਲਿਆ ਹੈ) ਦੇ ਅੰਤਿਮ ਸੰਸਕਾਰ ਦੌਰਾਨ ਵਾਪਰੀ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਅੱਗ ਦੀਆਂ ਲਪਟਾਂ ਉੱਚੀਆਂ ਉੱਠ ਰਹੀਆਂ ਹਨ।

Powered by WPeMatico