VP Jagdeep Dhankhar Health Update: ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਤਬੀਅਤ ਦੇਰ ਰਾਤ ਅਚਾਨਕ ਵਿਗੜ ਗਈ। ਤੜਕੇ 2 ਵਜੇ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਕਾਰਡੀਓਲਾਜੀ ਵਿਭਾਗ ਦੇ ਮੁਖੀ ਡਾਕਟਰ ਰਾਜੀਵ ਨਾਰੰਗ ਦੀ ਨਿਗਰਾਨੀ ਹੇਠ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਦਾਖਲ ਕਰਵਾਇਆ ਗਿਆ।
Powered by WPeMatico
