NDA Parliamentary Party Meeting: ਪ੍ਰਧਾਨ ਮੰਤਰੀ ਮੋਦੀ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਮੀਟਿੰਗ ਵਿੱਚ ਪੀਐਮ ਮੋਦੀ ਨੂੰ ‘ਆਪ੍ਰੇਸ਼ਨ ਸਿੰਦੂਰ’ ਦੀ ਸਫਲਤਾ ਲਈ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪੀਐਮ ਮੋਦੀ ਨੇ ਰਾਹੁਲ ਗਾਂਧੀ ‘ਤੇ ਤੰਜ਼ ਕੱਸਿਆ।

Powered by WPeMatico