ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਕਾਰ ਚਾਲਕ ਆਪਣੇ ਪਿੱਛੇ ਚੱਲ ਰਹੀ ਐਂਬੂਲੈਂਸ ਦਾ ਰਸਤਾ ਰੋਕਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਕੇਰਲ ਦੀ ਦੱਸੀ ਜਾ ਰਹੀ ਹੈ, ਜਿਸ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰ ਚਾਲਕ ‘ਤੇ 2.5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਅਤੇ ਡਰਾਈਵਿੰਗ ਲਾਇਸੈਂਸ ਵੀ ਰੱਦ ਕਰ ਦਿੱਤਾ। ਆਓ ਜਾਣਦੇ ਹਾਂ ਕੀ ਹੈ ਮਾਮਲਾ।
Powered by WPeMatico