Lado Laxmi Yojna Haryana : ਹਰਿਆਣਾ ਵਿੱਚ ਔਰਤਾਂ ਨੂੰ ਸਰਕਾਰ ਵੱਲੋਂ ਹਰ ਮਹੀਨੇ 2100 ਰੁਪਏ ਦਿੱਤੇ ਜਾਣਗੇ। ਇਸ ਲਈ ਬਜਟ ਵਿੱਚ 5,000 ਕਰੋੜ ਰੁਪਏ ਦੇ ਫੰਡ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਜਟ ਭਾਸ਼ਣ ਦੌਰਾਨ ਇਸਦਾ ਐਲਾਨ ਕੀਤਾ।

Powered by WPeMatico