Jammu Kashmir News: ਕਠੂਆ ਦੇ ਹੀਰਾਨਗਰ ‘ਚ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਚਾਰ ਤੋਂ ਪੰਜ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਖਬਰ ਹੈ। ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਵੀ ਪਹੁੰਚਣ ਵਾਲੇ ਹਨ।

Powered by WPeMatico