ਸੀਨੀਅਰ ਕਾਂਗਰਸ ਆਗੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਕਾਰ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ। ਇਸ ਪਿੱਛੋਂ ਗੱਡੀ 15 ਫੁੱਟ ਹਵਾ ਵਿੱਚ ਉੱਡੀ। ਇਸ ਦੌਰਾਨ ਕਾਂਗਰਸ ਨੇਤਾ ਦੀ ਮੌਕੇ ਉਤੇ ਹੀ ਮੌਤ ਹੋ ਗਈ।

Powered by WPeMatico