MP-Rajasthan News: ਇੰਦੌਰ ਦਾ ਪਰਿਵਾਰ ਰਾਜਸਥਾਨ ‘ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਇਹ ਸਾਰੇ ਕਰੌਲੀ ਦਰਸ਼ਨ ਕਰਨ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਉਨ੍ਹਾਂ ਦੀ ਕਾਰ ਕਰੌਲੀ ਅਤੇ ਗੰਗਾਪੁਰ ਦੇ ਵਿਚਕਾਰ ਪਹੁੰਚੀ ਤਾਂ ਆ ਰਹੀ ਬੱਸ ਨਾਲ ਟਕਰਾ ਗਈ।

Powered by WPeMatico