ਇੱਕ ਨੌਜਵਾਨ ਨੇ ਆਪਣੀ ਕਾਰ ਨਾਲ ਇੱਕ ਔਰਤ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਮੌਕੇ ‘ਤੇ ਭੀੜ ਇਕੱਠੀ ਹੋ ਗਈ। ਗੁੱਸੇ ਵਿੱਚ ਆਈ ਭੀੜ ਨੇ ਨੌਜਵਾਨ ਨੂੰ ਡੰਡਿਆਂ ਅਤੇ ਇੱਟਾਂ ਨਾਲ ਕੁੱਟਿਆ।

Powered by WPeMatico