Mumbai Crime News:ਮੁੰਬਈ ਕ੍ਰਾਈਮ ਬ੍ਰਾਂਚ ਦੀ ਯੂਨਿਟ 10 ਨੇ ਇਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਲ ਸੈਂਟਰ ’ਤੇ ਛਾਪਾ ਮਾਰ ਕੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Powered by WPeMatico