ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਖੁੱਲ੍ਹੀ ਗੱਲਬਾਤ ਹੋਈ, ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਇਸ ਲਈ ਵੀ ਅਹਿਮ ਸੀ ਕਿਉਂਕਿ ਇਸ ਵਿੱਚ ਕਿਸਾਨਾਂ ਨੇ ਸਿੱਧੇ ਤੌਰ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਆਪਣੇ ਵਿਚਾਰ ਪੇਸ਼ ਕੀਤੇ।

Powered by WPeMatico