Rising Bharat 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ CNN ਨਿਊਜ਼18 ਦੇ ਰਾਈਜ਼ਿੰਗ ਭਾਰਤ 2025 ਪ੍ਰੋਗਰਾਮ ਵਿੱਚ ਭਾਰਤ ਦੀ ਆਰਥਿਕਤਾ ਦੀਆਂ ਪ੍ਰਾਪਤੀਆਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ 11ਵੀਂ ਤੋਂ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ ਜਲਦੀ ਹੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਨੌਜਵਾਨਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
Powered by WPeMatico