Modi Cabinet Decision: ਕੇਂਦਰ ਸਰਕਾਰ ਨੇ 8ਵਾਂ Pay Commission ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਮੰਡਲ ਨੇ 3,985 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਤੀਜੇ ਲਾਂਚ ਪੈਡ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਪੁਲਾੜ ਖੋਜ ਮੁਹਿੰਮ ਨੂੰ ਹੋਰ ਤੇਜ਼ੀ ਮਿਲਣ ਦੀ ਸੰਭਾਵਨਾ ਹੈ।

Powered by WPeMatico