ਕੇਂਦਰੀ ਮੰਤਰੀ ਮੰਡਲ ਨੇ ਹੇਮਕੁੰਟ ਸਾਹਿਬ ਅਤੇ ਕੇਦਾਰਨਾਥ ਰੋਪਵੇਅ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੋਨਪ੍ਰਯਾਗ-ਕੇਦਾਰਨਾਥ ਰੋਪਵੇਅ 12.9 ਕਿਲੋਮੀਟਰ ਲੰਬਾ ਹੋਵੇਗਾ ਅਤੇ ਇਸ ‘ਤੇ 4,081 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਨਾਲ ਯਾਤਰਾ ਦਾ ਸਮਾਂ 36 ਮਿੰਟ ਰਹਿ ਜਾਵੇਗਾ।

Powered by WPeMatico