ਕੈਨੇਡਾ ਸਰਕਾਰ ਨੇ ਇਕ ਵਾਰ ਫਿਰ ਭਾਰਤ ਉਤੇ ਗੰਭੀਰ ਦੋਸ਼ ਲਾਏ ਹਨ। ਜਸਟਿਨ ਟਰੂਡੋ ਸਰਕਾਰ ਕੂਟਨੀਤਕ ਸਬੰਧਾਂ ਦੀ ਬਿਲਕੁਲ ਵੀ ਪਰਵਾਹ ਨਹੀਂ ਕਰ ਹੈ ਅਤੇ ਬੇਤੁਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਕੈਨੇਡਾ ਨੇ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਹੋਰ ਭਾਰਤੀ ਡਿਪਲੋਮੈਟਾਂ ‘ਤੇ 2023 ‘ਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।
Powered by WPeMatico