Cabinet Decision : ਕੇਂਦਰੀ ਕੈਬਿਨੇਟ ਮੀਟਿੰਗ ਵਿੱਚ ਬੁੱਧਵਾਰ ਨੂੰ ਕਈ ਮਹੱਤਵਪੂਰਨ ਫੈਸਲੇ ਲਏ ਗਏ , ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕਿਸਾਨਾਂ ਦੇ ਹਿੱਤ ਵਿੱਚ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਿਨੇਟ ਨੇ ਜਨਤਾ ਅਤੇ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਲਾਭ ਪਹੁੰਚਾਉਣ ਲਈ ਕਈ ਵੱਡੇ ਫੈਸਲੇ ਲਏ।

Powered by WPeMatico