One Nation One Election: ਕੇਂਦਰੀ ਕੈਬਨਿਟ ਨੇ ਵੱਡਾ ਫੈਸਲਾ ਲਿਆ ਹੈ। ਜਿਸ ਵਿੱਚ ਵਨ ਨੇਸ਼ਨ ਵਨ ਇਲੈਕਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੈਬਨਿਟ ਦੇ ਸਾਹਮਣੇ ਰਿਪੋਰਟ ਪੇਸ਼ ਕਰਨਾ ਕਾਨੂੰਨ ਮੰਤਰਾਲੇ ਦੇ 100 ਦਿਨਾਂ ਦੇ ਏਜੰਡੇ ਦਾ ਹਿੱਸਾ ਸੀ। ਉੱਚ ਪੱਧਰੀ ਕਮੇਟੀ ਨੇ ਪਹਿਲੇ ਪੜਾਅ ਵਜੋਂ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਸੀ। ਕਿਹਾ ਗਿਆ ਸੀ ਕਿ 100 ਦਿਨਾਂ ਦੇ ਅੰਦਰ ਲੋਕਲ ਬਾਡੀ ਚੋਣਾਂ ਕਰਵਾਈਆਂ ਜਾਣਗੀਆਂ।
Powered by WPeMatico