Sonipat Gang War: ਹਰਿਆਣਾ ਦੇ ਸੋਨੀਪਤ ਦੇ ਜਠੇੜੀ ਪਿੰਡ ਵਿੱਚ ਦਿਨ-ਦਿਹਾੜੇ ਗੋਲੀਆਂ ਦੀ ਆਵਾਜ਼ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ । ਨਿੱਜੀ ਰੰਜਿਸ਼ ਕਾਰਨ ਬਦਮਾਸ਼ਾਂ ਨੇ ਅਸ਼ੋਕ ਉਰਫ਼ ਭੂਰਾ ਨਾਮਕ ਨੌਜਵਾਨ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੰਭੀਰ ਜ਼ਖਮੀ ਹੋਣ ‘ਤੇ ਅਸ਼ੋਕ ਦੇ ਪਰਿਵਾਰ ਨੇ ਉਸਨੂੰ ਸੋਨੀਪਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

Powered by WPeMatico