ਅਮਰੀਕਾ ਤੋਂ ਡਿਪੋਰਟ ਹੋਏ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ NIA ਨੇ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਹੈ। NIA ਨੇ ਉਸਦਾ 15 ਦਿਨਾਂ ਦਾ ਰਿਮਾਂਡ ਮੰਗਿਆ ਹੈ।

Powered by WPeMatico