AAP Leader: ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਕਿਹਾ, “ਆਪ ਆਪਣੀ ਮੂਲ ਵਿਚਾਰਧਾਰਾ ਤੋਂ ਭਟਕ ਗਈ ਹੈ ਅਤੇ ਭ੍ਰਿਸ਼ਟਾਚਾਰ ਵਿੱਚ ਫਸ ਗਈ ਹੈ। ਅਸੀਂ ਭਾਜਪਾ ਨਾਲ ਵਿਕਾਸ ਅਤੇ ਰਾਸ਼ਟਰਵਾਦ ਦੇ ਰਾਹ ‘ਤੇ ਚੱਲਾਂਗੇ।” ਇਸ ਦੌਰਾਨ ਉਨ੍ਹਾਂ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਗੰਭੀਰ ਦੋਸ਼ ਲਗਾਏ।

Powered by WPeMatico