ਬਿਹਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਰਜੇਡੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਭਾਬੂਆ ਹਲਕੇ ਤੋਂ ਆਰਜੇਡੀ ਵਿਧਾਇਕ ਭਰਤ ਬਿੰਦ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਿਕ ਭਰਤ ਬਿੰਦ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ।

Powered by WPeMatico