ਪ੍ਰਮੁੱਖ ਸਕੱਤਰ ਚੋਣ ਨਵਦੀਪ ਰਿਣਵਾ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਚੋਣ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਇੱਕ ਮਹੀਨੇ ਦੀ ਮੁੱਢਲੀ ਤਨਖ਼ਾਹ ਦੇ ਬਰਾਬਰ ਵਾਧੂ ਮਾਣ ਭੱਤਾ ਦਿੱਤਾ ਜਾਵੇਗਾ। ਇਸ ਤਹਿਤ ਸੂਬੇ ਦੇ 2217 ਸਰਕਾਰੀ ਮੁਲਾਜ਼ਮਾਂ ਨੂੰ ਲਾਭ ਮਿਲੇਗਾ।
Powered by WPeMatico