Chandigarh MC Elections: ਆਮ ਆਦਮੀ ਪਾਰਟੀ ਨੂੰ ਬੁੱਧਵਾਰ ਨੂੰ ਸਿਟੀ ਬਿਊਟੀਫੁੱਲ ਵਿੱਚ ਵੱਡਾ ਝਟਕਾ ਲੱਗਾ ਜਦੋਂ ਇਸਦੀਆਂ ਦੋ ਮਹਿਲਾ ਕੌਂਸਲਰ ਮੇਅਰ, ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਈਆਂ। ਇਸ ਨਾਲ ਹੁਣ ਕਾਂਗਰਸ-ਆਮ ਆਦਮੀ ਪਾਰਟੀ ਗੱਠਜੋੜ ਸੁਰਖੀਆਂ ਵਿੱਚ ਆ ਗਿਆ ਹੈ।

Powered by WPeMatico