PM Modi News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਆਂ ਤੱਕ ਪਹੁੰਚ, ਕਾਨੂੰਨੀ ਭਾਸ਼ਾ ਦੀ ਸਰਲਤਾ ਅਤੇ ਸਥਾਨਕ ਭਾਸ਼ਾਵਾਂ ਵਿੱਚ ਫੈਸਲਿਆਂ ਦੀ ਉਪਲਬਧਤਾ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੀ ਇਸ ਸਬੰਧ ਵਿੱਚ ਮੁੱਖ ਭੂਮਿਕਾ ਨਿਭਾ ਰਿਹਾ ਹੈ। ਇਸ ਮੌਕੇ ਚੀਫ਼ ਜਸਟਿਸ ਬੀ.ਆਰ. ਗਵਈ ਵੀ ਮੌਜੂਦ ਸਨ।

Powered by WPeMatico