ਫਿਲਹਾਲ ਇਸ ਐਕਸਪ੍ਰੈੱਸ ਵੇਅ ਨੂੰ ਚਾਰ ਮਾਰਗੀ ਬਣਾਇਆ ਜਾਵੇਗਾ। ਪਰ ਇਸ ਸੜਕ ਲਈ ਜ਼ਮੀਨ ਛੇ ਲਾਈਨਾਂ ਅਨੁਸਾਰ ਐਕੁਆਇਰ ਕੀਤੀ ਜਾਵੇਗੀ। ਇਸ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ 75 ਮੀਟਰ ਦੀ ਚੌੜਾਈ ਦੇ ਹਿਸਾਬ ਨਾਲ ਕੀਤੀ ਜਾਵੇਗੀ।

Powered by WPeMatico