CJI BR Gavai News: ਸੁਪਰੀਮ ਕੋਰਟ ਵਿੱਚ ਚੀਫ਼ ਜਸਟਿਸ ਬੀਆਰ ਗਵਈ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਰਾਕੇਸ਼ ਕਿਸ਼ੋਰ ਨੇ ਆਪਣੇ ਕੀਤੇ ‘ਤੇ ਕੋਈ ਪਛਤਾਵਾ ਨਹੀਂ ਪ੍ਰਗਟਾਇਆ। ਹਾਲਾਂਕਿ ਸੀਜੇਆਈ ਗਵਈ ਨੇ ਉਸਨੂੰ ਮਾਫ਼ ਕਰ ਦਿੱਤਾ ਹੈ, ਪਰ ਬਾਰ ਕੌਂਸਲ ਆਫ਼ ਇੰਡੀਆ ਨੇ ਉਸਦੀ ਮੈਂਬਰਸ਼ਿਪ ਮੁਅੱਤਲ ਕਰ ਦਿੱਤੀ ਹੈ।

Powered by WPeMatico