ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ। ਹਰਿਆਣਾ ਸਰਕਾਰ ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ।

Powered by WPeMatico