Meerut Murder Case: ਪੁਲਿਸ ਨੇ ਮੇਰਠ ਦੇ ਸੌਰਭ ਰਾਜਪੂਤ ਕਤਲ ਕੇਸ ਵਿੱਚ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਜੇਲ੍ਹ ਵਿੱਚ ਨਸ਼ੇ ਨਾਲ ਜੂਝ ਰਹੇ ਹਨ। ਮੁਸਕਾਨ ਨੇ ਖਾਣਾ ਬੰਦ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਦਾ ਇਲਾਜ ਜੇਲ੍ਹ ਦੇ ਨਸ਼ਾ ਛੁਡਾਊ ਕੇਂਦਰ ਰਾਹੀਂ ਕੀਤਾ ਜਾ ਰਿਹਾ ਹੈ।

Powered by WPeMatico