ਹਰਿਆਣਾ ਦੇ ਡੀਜੀਪੀ ਵਾਈ ਪੂਰਨ ਕੁਮਾਰ ਨੇ 6 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਆਪਣੇ ਘਰ ‘ਚ ਆਪਣੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਦੋਂ ਕੋਈ ਅਪਰਾਧ ਸਰਵਿਸ ਰਿਵਾਲਵਰ ਦੀ ਵਰਤੋਂ ਕਰਕੇ ਕੀਤਾ ਜਾਂਦਾ ਹੈ ਤਾਂ ਕੀ ਹੁੰਦਾ ਹੈ ? ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ, ਅਤੇ ਕੀ ਕਾਰਵਾਈ ਕੀਤੀ ਜਾਂਦੀ ਹੈ ?
Powered by WPeMatico
