Nitin Gadkari News: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਰਾਈਜ਼ਿੰਗ ਇੰਡੀਆ ਸਮਿਟ ਨੂੰ ਦੱਸਿਆ ਕਿ ਬਾਂਦਰਾ-ਵਰਲੀ ਸੀ ਲਿੰਕ ‘ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਉਨ੍ਹਾਂ ਨੂੰ ਦੋ ਵਾਰ 500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੇ ਇਸਦਾ ਭੁਗਤਾਨ ਵੀ ਕੀਤਾ।

Powered by WPeMatico