Schools Closed : ਜੰਮੂ ਦੇ ਸਕੂਲਾਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਜੰਮੂ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਭਾਰੀ ਬਾਰਸ਼ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੇ ਖ਼ਤਰਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ।

Powered by WPeMatico