Road Accident: ਪੁਲਿਸ ਨੇ ਦੱਸਿਆ ਕਿ ਟੈਂਪੂ ਚਾਲਕ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ ਅਤੇ ਪਿੱਛੇ ਤੋਂ ਲੋਹੇ ਦੀਆਂ ਰਾਡਾਂ ਨਾਲ ਭਰੇ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕੁਝ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ।

Powered by WPeMatico