ICC Chairman Jay Shah: CNBC TV18 IBLA ਅਵਾਰਡਸ ਵਿੱਚ, ICC ਚੇਅਰਮੈਨ ਜੈ ਸ਼ਾਹ ਨੇ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਪਤਾਨ ਸੂਰਿਆਕੁਮਾਰ ਯਾਦਵ ਅਤੇ ਮੁੱਖ ਕੋਚ ਗੌਤਮ ਗੰਭੀਰ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਦੀ ਅਗਵਾਈ ਵਿੱਚ ਭਾਰਤ ਨੇ ਤੀਜੀ ਵਾਰ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ।
Powered by WPeMatico
