ਕਮਿਸ਼ਨ ਨੇ ਇਨ੍ਹਾਂ ਅਧਿਕਾਰੀਆਂ ‘ਤੇ ਗੰਭੀਰ ਦੁਰਵਿਵਹਾਰ, ਡਿਊਟੀ ਵਿੱਚ ਅਣਗਹਿਲੀ ਅਤੇ ਕਾਨੂੰਨੀ ਸ਼ਕਤੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਹੈ। ਕਮਿਸ਼ਨ ਨੇ ਇਹ ਸਖ਼ਤ ਕਾਰਵਾਈ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 13CC ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੀਤੀ ਹੈ।

Powered by WPeMatico