Jagjit Singh Dallewal Health News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਖ-ਵੱਖ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਹਨ। 20 ਦਸੰਬਰ ਨੂੰ ਉਨ੍ਹਾਂ ਦੇ ਅੰਦੋਲਨ ਦੇ 25 ਦਿਨ ਪੂਰੇ ਹੋ ਗਏ। ਇਸ ਦੌਰਾਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ।

Powered by WPeMatico