Zakir Hussain Death: ਮਹਾਨ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 73 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਉਹ ਦਿਲ ਨਾਲ ਜੁੜੀਆਂ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਹ ਅਮਰੀਕਾ ਦੇ ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਸੀ।

Powered by WPeMatico