ਸੋਸ਼ਲ ਮੀਡੀਆ ‘ਤੇ ਇਕ ਵਿਆਹ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜੋ ਮੇਰਠ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ ਵਿੱਚ ਲੜਕੀ ਦੇ ਪਰਿਵਾਰ ਵੱਲੋਂ ਲੜਕੇ ਦੇ ਪਰਿਵਾਰ ਨੂੰ ਇੱਕ ਸੂਟਕੇਸ ਵਿੱਚ ਕਰੋੜਾਂ ਰੁਪਏ ਇੱਕ ਰਸਮੀ ਤੋਹਫੇ ਵਜੋਂ ਦਿੱਤੇ ਜਾ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਲੈ ਕੇ ਲੋਕ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ।
Powered by WPeMatico