8th Pay Commission News: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੀ ਸਿਆਸਤ ਪੂਰੇ ਜ਼ੋਰਾਂ ‘ਤੇ ਹੈ। ਚੋਣ ਵਾਅਦਿਆਂ ਅਤੇ ਐਲਾਨਾਂ ਦਰਮਿਆਨ ਮੋਦੀ ਸਰਕਾਰ ਨੇ ਅਜਿਹਾ ਐਲਾਨ ਕੀਤਾ ਹੈ, ਜਿਸ ਨਾਲ ਕਰੋੜਾਂ ਲੋਕਾਂ ਦੇ ਦਿਨ ਰੌਸ਼ਨ ਹੋ ਜਾਣਗੇ। ਇਨ੍ਹਾਂ ਵਿਚੋਂ ਕਈ ਲੱਖ ਇਕੱਲੇ ਦਿੱਲੀ ਵਿਚ ਹਨ।

Powered by WPeMatico