ਭਾਰਤੀ ਜਨਤਾ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣਾ ਸੰਕਲਪ ਪੱਤਰ ਜਾਰੀ ਕੀਤਾ। ਭਾਜਪਾ ਦਿੱਲੀ ਚੋਣਾਂ ਨੂੰ ਲੈ ਕੇ ਤਿੰਨ ਹਿੱਸਿਆਂ ‘ਚ ਸੰਕਲਪ ਪੱਤਰ ਜਾਰੀ ਕਰੇਗੀ। ਪਹਿਲਾ ਭਾਗ ਅੱਜ ਸ਼ੁੱਕਰਵਾਰ ਨੂੰ ਰਿਲੀਜ਼ ਹੋ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਦਿੱਲੀ ਦੀਆਂ ਗਰੀਬ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਦਾ ਐਲਾਨ ਕੀਤਾ ਹੈ।
Powered by WPeMatico