Delhi Air Pollution: ਫਿਲਹਾਲ ਦਿੱਲੀ ਦੇ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨਾ ਤਾਂ ਦੂਰ ਦੀ ਗੱਲ ਹੈ ਪਰ ਦਿੱਲੀ ਵਿਚ ਕਈ ਥਾਵਾਂ ‘ਤੇ ਸੁੱਕੇ ਪੱਤੇ ਸਾੜੇ ਜਾ ਰਹੇ ਹਨ।

Powered by WPeMatico