ਇਸ ਧਮਾਕੇ ਦੇ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ 20 ਅਕਤੂਬਰ ਨੂੰ ਦਿੱਲੀ ਦੇ ਪ੍ਰਸ਼ਾਂਤ ਵਿਹਾਰ ਵਿੱਚ ਵੀ ਧਮਾਕਾ ਹੋਇਆ ਸੀ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋ ਇਸ ਦੀ ਪੜਤਾਲ ਕੀਤੀ ਜਾ ਰਹੀ ਹੈ।
Powered by WPeMatico