ਸੁਪਰੀਮ ਕੋਰਟ ਵਿਚ ਇੱਕ ਵਾਰ ਫਿਰ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਵੱਡੀ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਚੀਫ਼ ਜਸਟਿਸ (ਸੀਜੇਆਈ) ਸੂਰਿਆ ਕਾਂਤ ਨੇ ਪ੍ਰਦੂਸ਼ਣ ਦੇ ਕਾਰਨਾਂ ਬਾਰੇ ਇੱਕ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਵੀ ਪਰਾਲੀ ਸਾੜਨਾ ਪ੍ਰਚਲਿਤ ਸੀ, ਪਰ ਉਸ ਸਮੇਂ ਅਸਮਾਨ ਸਾਫ਼ ਸੀ। ਇਸ ਲਈ ਪਰਾਲੀ ਸਾੜਨ ਨੂੰ ਹਵਾ ਪ੍ਰਦੂਸ਼ਣ ਦੇ ਸਭ ਤੋਂ ਵੱਡੇ ਕਾਰਨ ਵਜੋਂ ਪੇਸ਼ ਕਰਨਾ ਸਹੀ ਨਹੀਂ ਹੈ।

Powered by WPeMatico