Delhi Old Vehicle News: ਦਿੱਲੀ ਵਿੱਚ 15 ਸਾਲ ਪੁਰਾਣੇ ਪੈਟਰੋਲ ਅਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ‘ਤੇ ਪਾਬੰਦੀ ਨੂੰ ਲੈ ਕੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਨੇ ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੂੰ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।

Powered by WPeMatico